Guru Ram Das - Extracts

Extracts

ਮਲਾਰ ਮਹਲਾ ੪ ॥ ਗੰਗਾ ਜਮੁਨਾ ਗੋਦਾਵਰੀ ਸਰਸੁਤੀ ਤੇ ਕਰਹਿ ਉਦਮੁ ਧੂਰਿ ਸਾਧੂ ਕੀ ਤਾਈ ॥ ਕਿਲਵਿਖ ਮੈਲੁ ਭਰੇ ਪਰੇ ਹਮਰੈ ਵਿਚਿ ਹਮਰੀ ਮੈਲੁ ਸਾਧੂ ਕੀ ਧੂਰਿ ਗਵਾਈ ॥੧॥
Malaar, Fourth Mehl: The Ganges, the Jamunaa, the Godaavari and the Saraswati - these rivers strive for the dust of the feet of the Holy. Overflowing with their filthy sins, the mortals take cleansing baths in them; the rivers' pollution is washed away by the dust of the feet of the Holy.

ਤੀਰਥਿ ਅਠਸਠਿ ਮਜਨੁ ਨਾਈ ॥ ਸਤਸੰਗਤਿ ਕੀ ਧੂਰਿ ਪਰੀ ਉਡਿ ਨੇਤ੍ਰੀ ਸਭ ਦੁਰਮਤਿ ਮੈਲੁ ਗਵਾਈ ॥੧॥ ਰਹਾਉ ॥ Instead of bathing at the sixty-eight sacred shrines of pilgrimage, take your cleansing bath in the Name. When the dust of the feet of the Sat Sangat rises up into the eyes, all filthy evil-mindedness is removed.

ਜਾਹਰਨਵੀ ਤਪੈ ਭਾਗੀਰਥਿ ਆਣੀ ਕੇਦਾਰੁ ਥਾਪਿਓ ਮਹਸਾਈ ॥ ਕਾਂਸੀ ਕ੍ਰਿਸਨੁ ਚਰਾਵਤ ਗਾਊ ਮਿਲਿ ਹਰਿ ਜਨ ਸੋਭਾ ਪਾਈ ॥੨॥ Bhaageerat'h the penitent brought the Ganges down, and Shiva established Kaydaar. Krishna grazed cows in Kaashi; through the humble servant of the Lord, these places became famous.

ਜਿਤਨੇ ਤੀਰਥ ਦੇਵੀ ਥਾਪੇ ਸਭਿ ਤਿਤਨੇ ਲੋਚਹਿ ਧੂਰਿ ਸਾਧੂ ਕੀ ਤਾਈ ॥ ਹਰਿ ਕਾ ਸੰਤੁ ਮਿਲੈ ਗੁਰ ਸਾਧੂ ਲੈ ਤਿਸ ਕੀ ਧੂਰਿ ਮੁਖਿ ਲਾਈ ॥੩॥ And all the sacred shrines of pilgrimage established by the gods, long for the dust of the feet of the Holy. Meeting with the Lord's Saint, the Holy Guru, I apply the dust of His feet to my face.

ਜਿਤਨੀ ਸ੍ਰਿਸਟਿ ਤੁਮਰੀ ਮੇਰੇ ਸੁਆਮੀ ਸਭ ਤਿਤਨੀ ਲੋਚੈ ਧੂਰਿ ਸਾਧੂ ਕੀ ਤਾਈ ॥ ਨਾਨਕ ਲਿਲਾਟਿ ਹੋਵੈ ਜਿਸੁ ਲਿਖਿਆ ਤਿਸੁ ਸਾਧੂ ਧੂਰਿ ਦੇ ਹਰਿ ਪਾਰਿ ਲੰਘਾਈ ॥੪॥੨॥ And all the creatures of Your Universe, O my Lord and Master, long for the dust of the feet of the Holy. O Nanak, one who has such destiny inscribed on his forehead, is blessed with the dust of the feet of the Holy; the Lord carries him across.

Read more about this topic:  Guru Ram Das